date_range 29 Mar, 2020

ਅੰਮਿਤਸਰ ਜਿਲੇ ਵਿੱਚ ਔਸਤਨ 68 ਫੀਸਦੀ ਹੋਈ ਪੋਲਿੰਗ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨ


ਅੰਮਿਤਸਰ ਜਿਲੇ ਵਿੱਚ ਔਸਤਨ 68 ਫੀਸਦੀ ਹੋਈ ਪੋਲਿੰਗ
ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ•ਣ ਲਈ ਕੀਤਾ ਲੋਕਾਂ ਦਾ ਧੰਨਵਾਦ

ਅੰਮ੍ਰਿਤਸਰ , 30 ਦਸੰਬਰ (ਰਾਨਾ ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ, ਅੰਮ੍ਰਿਤਸਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਦੌਰਾਨ ਜਿਲੇ ਵਿੱਚ ਔਸਤਨ 68-ਫੀਸਦੀ ਪੋਲਿੰਗ ਹੋਈ ਹੈ। ਉਨ੍ਹਾਂ ਨੇ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ•ਣ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ।

ਸ੍ਰ ਸੰਘਾ ਨੇ ਦੱਸਿਆ ਕਿ ਜੋ ਸਰਕਾਰੀ ਅਧਿਕਾਰੀ/ਕਰਮਚਾਰੀ ਚੋਣਾਂ ਦੌਰਾਨ ਆਪਣੀ ਡਿਊਟੀ 'ਤੇ ਤਾਇਨਾਤ ਰਹੇ ਹਨਉਨਾਂ ਨੂੰ 31 ਦਸੰਬਰ 2018 ਦੀ ਛੁੱਟੀ ਹੋਵੇਗੀ।

Write your comment

add